Bible Language

Exodus 35:21 (NLV) New Life Verson

Versions

PAV   ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਓਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤ੍ਰ ਬਸਤ੍ਰਾਂ ਲਈ ਲਿਆਏ
IRVPA   ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ।