Bible Language

Exodus 5:22 (NLV) New Life Verson

Versions

PAV   ਫੇਰ ਮੂਸਾ ਯਹੋਵਾਹ ਵੱਲ ਮੁੜਿਆ ਅਰ ਆਖਿਆ, ਹੇ ਪ੍ਰਭੁ ਤੈਂ ਕਿਉਂ ਏਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਰ ਤੈਂ ਮੈਨੂੰ ਕਿਉਂ ਘੱਲਿਆ?
IRVPA   {ਮੂਸਾ ਪਰਮੇਸ਼ੁਰ ਨੂੰ ਸ਼ਿਕਾਇਤ ਕਰਦਾ ਹੈ} PS ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?