Bible Language

Exodus 5:4 (NLV) New Life Verson

Versions

PAV   ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ,ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਆਪਣੀ ਬੇਗਾਰ ਤੇ ਜਾਓ
IRVPA   ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ।