Bible Language

Ezekiel 12:11 (NLV) New Life Verson

Versions

PAV   ਉਨ੍ਹਾਂ ਨੂੰ ਆਖ ਦੇਹ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਓਦਾਂ ਹੀ ਉਨ੍ਹਾਂ ਨਾਲ ਕੀਤਾ ਜਾਵੇਗਾ। ਓਹ ਦੇਸ ਨਿਕਾਲਾ ਪਾਉਣਗੇ ਅਤੇ ਅਸੀਰੀ ਵਿੱਚ ਜਾਣਗੇ
IRVPA   ਉਹਨਾਂ ਨੂੰ ਆਖ ਦੇ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ। ਉਹ ਦੇਸ ਨਿਕਾਲਾ ਪਾਉਣਗੇ ਅਤੇ ਗੁਲਾਮੀ ਵਿੱਚ ਜਾਣਗੇ।