Bible Language

Ezekiel 12:12 (NLV) New Life Verson

Versions

PAV   ਅਤੇ ਸ਼ਜ਼ਾਦਾ ਜਿਹੜਾ ਤੁਹਾਡੇ ਵਿੱਚ ਹੈ ਅਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ। ਉਹ ਕੰਧ ਵਿੱਚ ਮੋਰੀ ਕਰੇਗਾ ਤਾਂ ਜੋ ਉਸ ਰਾਹ ਨਿੱਕਲ ਜਾਵੇ। ਉਹ ਆਪਣਾ ਚਿਹਰਾ ਕੱਜੇਗਾ, ਕਿਉਂ ਜੋ ਉਹ ਆਪਣੀਆਂ ਅੱਖੀਆਂ ਨਾਲ ਦੇਸ ਨੂੰ ਨਾ ਵੇਖੇਗਾ
IRVPA   ਸ਼ਹਿਜ਼ਾਦਾ ਜਿਹੜਾ ਤੁਹਾਡੇ ਵਿੱਚ ਹੈ, ਹਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ। ਉਹ ਕੰਧ ਵਿੱਚ ਰਾਹ ਬਣਾਏਗਾ, ਤਾਂ ਜੋ ਉਸ ਰਾਹ ਨਿੱਕਲ ਜਾਵੇ। ਉਹ ਆਪਣਾ ਚਿਹਰਾ ਢੱਕੇਗਾ, ਕਿਉਂ ਜੋ ਉਹ ਆਪਣੀਆਂ ਅੱਖਾਂ ਨਾਲ ਦੇਸ ਨੂੰ ਨਾ ਵੇਖੇਗਾ।