Bible Language

Ezekiel 13:18 (NLV) New Life Verson

Versions

PAV   ਅਤੇ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਉੱਤੇ ਅਫਸੋਸ! ਜੋ ਅਰਕਾਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂॽ ਅਤੇ ਆਪਣੀ ਜਾਨ ਬਚਾਓਗੀਆਂॽ
IRVPA   ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?