Bible Language

Ezekiel 13:7 (NLV) New Life Verson

Versions

PAV   ਕੀ ਤੁਸਾਂ ਝੂਠਾ ਦਰਸ਼ਣ ਨਹੀਂ ਵੇਖਿਆॽ ਕੀ ਤੁਸਾਂ ਝੂਠੀ ਅਗੰਮ ਬਾਣੀ ਨਹੀਂ ਆਖੀॽ ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਮੈਂ ਨਹੀਂ ਵਾਚਿਆ।।
IRVPA   ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ।