Bible Language

Ezekiel 14:13 (NLV) New Life Verson

Versions

PAV   ਹੇ ਆਦਮੀ ਦੇ ਪੁੱਤ੍ਰ, ਜਦੋਂ ਕੋਈ ਦੇਸ ਭਾਰੀ ਪਾਪ ਕਰ ਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ ਅਤੇ ਉਸ ਦੀ ਰੋਟੀ ਦਾ ਉਪਰਾਲਾ ਭੰਨ ਸੁੱਟਾਂ ਅਤੇ ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ
IRVPA   ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ।