Bible Language

Ezekiel 14:15 (NLV) New Life Verson

Versions

PAV   ਜੇ ਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਘੱਲਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਇੱਥੇ ਤੀਕਰ ਵਿਰਾਨ ਹੋ ਜਾਵੇ ਕਿ ਉਨ੍ਹਾਂ ਦਰਿੰਦਿਆਂ ਕਰਕੇ ਕੋਈ ਓਸ ਵਿੱਚੋਂ ਲੰਘ ਨਾ ਸੱਕੇ
IRVPA   ਜੇਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਭੇਜਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਐਨਾ ਵਿਰਾਨ ਹੋ ਜਾਵੇ ਕਿ ਉਹਨਾਂ ਦਰਿੰਦਿਆਂ ਕਰਕੇ ਕੋਈ ਉਸ ਵਿੱਚੋਂ ਲੰਘ ਨਾ ਸਕੇ,