Bible Language

Ezekiel 14:19 (NLV) New Life Verson

Versions

PAV   ਯਾ ਜੇ ਕਰ ਮੈਂ ਉਸ ਦੇਸ ਵਿੱਚ ਬਵਾ ਘੱਲਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਘੱਲਾਂ ਜੋ ਉੱਥੋਂ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ
IRVPA   ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।