Bible Language

Ezekiel 14:7 (NLV) New Life Verson

Versions

PAV   ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਯਾ ਉਨ੍ਹਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ ਮੈਥੋਂ ਅੱਡ ਹੁੰਦਾ ਜਾਂਦਾ ਹੈ ਅਤੇ ਆਪਣੇ ਮਨ ਵਿੱਚ ਆਪਣੀਆਂ ਮੂਰਤੀਆਂ ਨੂੰ ਥਾਂ ਦਿੰਦਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਵਿੱਖੇ ਪੁੱਛਣ ਲਈ ਆਉਂਦਾ ਹੈ ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ
IRVPA   ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ।