Bible Language

Ezekiel 15:6 (NLV) New Life Verson

Versions

PAV   ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਦਾਂ ਮੈਂ ਜੰਗਲ ਦੇ ਦਰਖ਼ਤਾਂ ਵਿੱਚੋਂ ਅੰਗੂਰ ਦੇ ਦਰਖ਼ਤ ਨੂੰ ਬਾਲਣ ਲਈ ਦਿੱਤਾ ਹੈ ਓਦਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।