Bible Language

Ezekiel 17:10 (NLV) New Life Verson

Versions

PAV   ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਵਾ ਲਗਦਿਆਂ ਹੀ ਇਹ ਉੱਕੀ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।।
IRVPA   ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ। PS