Bible Language

Ezekiel 17:12 (NLV) New Life Verson

Versions

PAV   ਇਸ ਆਕੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਨ੍ਹਾਂ ਗੱਲਾਂ ਦਾ ਮਤਲਬ ਨਹੀਂ ਜਾਣਦੇ? ਉਨ੍ਹਾਂ ਨੂੰ ਆਖ ਕਿ ਵੇਖੋ, ਬਾਬਲ ਦੇ ਪਾਤਸ਼ਾਹ ਨੇ ਯਰੂਸ਼ਲਮ ਉੱਤੇ ਹੱਲਾ ਕੀਤਾ ਅਤੇ ਉਸ ਦੇ ਪਾਤਸ਼ਾਹ ਨੂੰ ਅਤੇ ਉਸ ਦੇ ਸਰਦਾਰਾਂ ਨੂੰ ਫੜ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ
IRVPA   ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ।