Bible Language

Ezekiel 1:13 (NLV) New Life Verson

Versions

PAV   ਅਤੇ ਉਨ੍ਹਾਂ ਜੰਤੂਆਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸਾਲਾਂ ਵਰਗਾ ਸੀ ਅਤੇ ਉਹ ਜੰਤੂਆਂ ਦੇ ਵਿਚਾਲੇ ਏਧਰ ਉੱਧਰ ਆਉਂਦੀ ਜਾਂਦੀ ਸੀ ਅਤੇ ਉਹ ਅੱਗ ਚਮਕ ਵਾਲੀ ਸੀ, ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ
IRVPA   ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।