Bible Language

Ezekiel 1:16 (NLV) New Life Verson

Versions

PAV   ਉਨ੍ਹਾਂ ਪਹੀਆਂ ਦੀ ਸ਼ਕਲ ਤੇ ਬਨਾਉਟ ਬੈਰੂਜ਼ ਦੇ ਰੰਗ ਜਹੀ ਸੀ ਅਤੇ ਓਹ ਚਾਰੇ ਇੱਕੋ ਜਿਹੇ ਸਨ, ਅਤੇ ਉਨ੍ਹਾਂ ਦੀ ਸ਼ਕਲ ਅਤੇ ਬਨਾਉਟ ਅਜਿਹੀ ਸੀ ਜਿਵੇਂ ਪਹੀਆ ਪਹੀਏ ਦੇ ਵਿੱਚ ਹੈ
IRVPA   ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।