Bible Language

Ezekiel 1:24 (NLV) New Life Verson

Versions

PAV   ਅਤੇ ਜਦੋਂ ਓਹ ਤੁਰੇ ਤਾਂ ਮੈਂ ਉਨ੍ਹਾਂ ਦੇ ਖੰਭਾਂ ਦੀ ਅਵਾਜ਼ ਸੁਣੀ ਜਿਵੇਂ ਬਹੁਤੇ ਪਾਣੀਆਂ ਦੀ ਅਵਾਜ਼ ਅਥਵਾ ਸਰਬਸ਼ਕਤੀਮਾਨ ਦੀ ਅਵਾਜ਼ ਵਾਂਙੁ ਅਤੇ ਰੌਲੇ ਦੀ ਅਵਾਜ਼ ਸੈਨਾ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਖਲੋਂਦੇ ਸਨ ਤਾਂ ਆਪਣੇ ਖੰਭਾਂ ਨੂੰ ਲੰਮਕਾ ਦਿੰਦੇ ਸਨ।
IRVPA   ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।