Bible Language

Ezekiel 1:9 (NLV) New Life Verson

Versions

PAV   ਕਿ ਉਨ੍ਹਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ ਅਤੇ ਓਹ ਤੁਰਦੇ ਹੋਏ ਮੁੜਦੇ ਨਹੀਂ ਸਨ ਅਤੇ ਓਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ
IRVPA   ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।