Bible Language

Ezekiel 20:24 (NLV) New Life Verson

Versions

PAV   ਏਸ ਲਈ ਜੋ ਓਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ ਪਰ ਮੇਰੀਆਂ ਬਿਧੀਆਂ ਨੂੰ ਉਨ੍ਹਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਨ੍ਹਾਂ ਦੀ ਨਿਗਾਹ ਉਨ੍ਹਾਂ ਦੇ ਪਿਉ ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ
IRVPA   ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪੁਰਖਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ।