Bible Language

Ezekiel 20:40 (NLV) New Life Verson

Versions

PAV   ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤ੍ਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਨ੍ਹਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ ਅਤੇ ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤ੍ਰ ਵਸਤਾਂ ਮੰਗਾਂਗਾ
IRVPA   ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ।