Bible Language

Ezekiel 20:5 (NLV) New Life Verson

Versions

PAV   ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਦੀ ਵੰਸ ਨਾਲ ਸੌਂਹ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਨ੍ਹਾਂ ਤੇ ਜ਼ਾਹਰ ਕੀਤਾ, ਮੈਂ ਉਨ੍ਹਾਂ ਦੇ ਸਾਹਮਣੇ ਸੌਂਹ ਖਾ ਕਿ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
IRVPA   ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।