Bible Language

Ezekiel 20:6 (NLV) New Life Verson

Versions

PAV   ਉਸੇ ਦਿਹਾੜੇ ਮੈਂ ਉਨ੍ਹਾਂ ਨਾਲ ਸੌਂਹ ਖਾਧੀ ਤਾਂ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਨ੍ਹਾਂ ਦੇ ਲਈ ਤੱਕਿਆ ਸੀ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ
IRVPA   ਉਸੇ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਤਾਂ ਜੋ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਹਨਾਂ ਦੇ ਲਈ ਚੁਣਿਆ ਸੀ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।