Bible Language

Ezekiel 20:9 (NLV) New Life Verson

Versions

PAV   ਪਰ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਮ ਉਨ੍ਹਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ ਜਿਨ੍ਹਾਂ ਦੇ ਵਿੱਚ ਓਹ ਸਨ ਅਤੇ ਜਿਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ
IRVPA   ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ, ਜਿਹਨਾਂ ਦੇ ਵਿੱਚ ਉਹ ਸਨ ਅਤੇ ਜਿਹਨਾਂ ਦੀਆਂ ਅੱਖਾਂ ਸਾਹਮਣੇ ਮੈਂ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਜਦੋਂ ਮੈਂ ਉਹਨਾਂ ਨੂੰ ਮਿਸਰ ਤੋਂ ਕੱਢ ਲਿਆਇਆ।