Bible Language

Ezekiel 21:7 (NLV) New Life Verson

Versions

PAV   ਐਉਂ ਹੋਵੇਗਾ ਕਿ ਜਦੋਂ ਓਹ ਤੈਨੂੰ ਆਖਣ ਕਿ ਤੂੰ ਕਿਉਂ ਹਾਇ, ਹਾਇ ਕਰਦਾ ਹੈਂ? ਤਾਂ ਤੂੰ ਆਖੀਂ ਕਿ ਉਸ ਅਵਾਈ ਦੇ ਆਉਣ ਦੇ ਕਾਰਨ ਕਿ ਹਰ ਇੱਕ ਦਿਲ ਪੱਘਰ ਜਾਵੇਗਾ ਅਤੇ ਸਾਰੇ ਹੱਥ ਨਿਰਬਲ ਹੋ ਜਾਣਗੇ ਅਤੇ ਹਰ ਇੱਕ ਆਤਮਾ ਮਾੜਾ ਪੈ ਜਾਏਗਾ ਅਤੇ ਸਾਰੇ ਗੋਡੇ ਪਾਣੀ ਵਰਗੇ ਢਿੱਲੇ ਹੋ ਜਾਣਗੇ। ਵੇਖੋ, ਪ੍ਰਭੁ ਯਹੋਵਾਹ ਦਾ ਵਾਕ ਹੈ, ਇਹ ਆਉਂਦਾ ਹੈ ਅਤੇ ਹੋ ਜਾਵੇਗਾ।।
IRVPA   ਇਹ ਹੋਵੇਗਾ ਕਿ ਜਦੋਂ ਉਹ ਤੈਨੂੰ ਆਖਣ ਕਿ ਤੂੰ ਕਿਉਂ ਹਾਏ, ਹਾਏ ਕਰਦਾ ਹੈਂ? ਤਾਂ ਤੂੰ ਆਖੀਂ ਕਿ ਉਸ ਅਫ਼ਵਾਹ ਦੇ ਆਉਣ ਦੇ ਕਾਰਨ ਕਿ ਹਰ ਇੱਕ ਦਿਲ ਪੰਘਰ ਜਾਵੇਗਾ, ਸਾਰੇ ਹੱਥ ਨਿਰਬਲ ਹੋ ਜਾਣਗੇ, ਹਰ ਇੱਕ ਆਤਮਾ ਕਮਜ਼ੋਰ ਹੋ ਜਾਵੇਗਾ ਅਤੇ ਸਾਰੇ ਗੋਡੇ ਪਾਣੀ ਵਰਗੇ ਢਿੱਲੇ ਹੋ ਜਾਣਗੇ। ਵੇਖੋ, ਪ੍ਰਭੂ ਯਹੋਵਾਹ ਦਾ ਵਾਕ ਹੈ, ਇਹ ਆਉਂਦਾ ਹੈ ਅਤੇ ਹੋ ਜਾਵੇਗਾ।