Versions
PAV ਤੇਰੇ ਵਿੱਚ ਉਨ੍ਹਾਂ ਨੇ ਵੱਢੀ ਲੈਕੇ ਖੂਨ ਕੀਤੇ, ਤੁਸਾਂ ਵਿਆਜ ਤੇ ਵਾਧਾ ਲਿਆ ਅਤੇ ਅਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।