Bible Language

Ezekiel 22:3 (NLV) New Life Verson

Versions

PAV   ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ ਤਾਂ ਜੋ ਉਹ ਦਾ ਅੰਤ ਜਾਵੇ ਅਤੇ ਜੋ ਆਪਣੇ ਆਪ ਨੂੰ ਭ੍ਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ!
IRVPA   ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ, ਤਾਂ ਜੋ ਉਹ ਦਾ ਅੰਤ ਜਾਵੇ ਅਤੇ ਜੋ ਆਪਣੇ ਆਪ ਨੂੰ ਭਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ!