Bible Language

Ezekiel 22:30 (NLV) New Life Verson

Versions

PAV   ਮੈਂ ਉਨ੍ਹਾਂ ਵਿੱਚ ਭਾਲ ਕੀਤੀ ਕਿ ਕੋਈ ਅਜਿਹਾ ਆਦਮੀ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਮੂਹਰੇ ਖਲੋਵੇ ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ
IRVPA   ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ।