Bible Language

Ezekiel 23:22 (NLV) New Life Verson

Versions

PAV   ਏਸ ਲਈ ਹੇ ਆਹਾਲੀਬਾਹ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰੇ ਉਨ੍ਹਾਂ ਯਾਰਾਂ ਨੂੰ ਜਿਨ੍ਹਾਂ ਤੋਂ ਤੇਰੀ ਜਾਨ ਤੰਗ ਗਈ ਹੈ ਤੇਰੇ ਵਿਰੁੱਧ ਉਠਾਵਾਂਗਾ ਅਤੇ ਉਨ੍ਹਾਂ ਨੂੰ ਤੇਰੇ ਵਿਰੁੱਧ ਚੁਫੇਰਿਓਂ ਲੈ ਆਵਾਂਗਾ
IRVPA   {ਛੋਟੀ ਭੈਣ ਨੂੰ ਪਰਮੇਸ਼ੁਰ ਦੀ ਸਜ਼ਾ} PS ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਮਿੱਤਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ।