Bible Language

Ezekiel 23:28 (NLV) New Life Verson

Versions

PAV   ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਵੇਖ, ਮੈਂ ਤੈਨੂੰ ਉਨ੍ਹਾਂ ਦੇ ਹੱਥ ਵਿੱਚ ਜਿਨ੍ਹਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਨ੍ਹਾਂ ਦੇ ਹੀ ਹੱਥਾਂ ਵਿੱਚ ਜਿਨ੍ਹਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ ਦਿਆਂਗਾ
IRVPA   ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ।