Bible Language

Ezekiel 23:29 (NLV) New Life Verson

Versions

PAV   ਅਤੇ ਓਹ ਤੇਰੇ ਨਾਲ ਘਿਰਣਾ ਦਾ ਵਰਤਾਰਾ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ ਇੱਥੋਂ ਤੀਕੁਰ ਕਿ ਤੇਰੀ ਜ਼ਨਾਕਾਰੀ ਦਾ ਨੰਗੇਜ ਖੁਲ਼੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ
IRVPA   ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ।