Bible Language

Ezekiel 27:27 (NLV) New Life Verson

Versions

PAV   ਤੇਰੇ ਧਨ ਅਤੇ ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਅਤੇ ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਅਤੇ ਤੇਰੇ ਸਾਰੇ ਜੋਧੇ ਜੋ ਤੇਰੇ ਵਿੱਚ ਹਨ, ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਹਾੜੇ ਸਾਗਰ ਦੇ ਵਿਚਕਾਰ ਡਿੱਗਣਗੇ।
IRVPA   ਤੇਰਾ ਧਨ, ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਤੇਰੇ ਸਾਰੇ ਯੋਧੇ ਜੋ ਤੇਰੇ ਵਿੱਚ ਹਨ ਅਤੇ ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਨ ਸਾਗਰ ਦੇ ਵਿਚਕਾਰ ਡਿੱਗਣਗੇ।