Bible Language

Ezekiel 28:22 (NLV) New Life Verson

Versions

PAV   ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ! ਤੇਰੇ ਵਿੱਚ ਮੇਰੀ ਉਸਤਤੀ ਹੋਵੇਗੀ, ਅਤੇ ਜਦ ਮੈਂ ਉਸ ਵਿੱਚ ਨਿਆਉਂ ਕਰਾਂਗਾ, ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕੀਂ ਜਾਣਨਗੇ ਕਿ ਮੈਂ ਯਹੋਵਾਹ ਹਾਂ!
IRVPA   ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੀਦੋਨ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ!