Bible Language

Ezekiel 29:15 (NLV) New Life Verson

Versions

PAV   ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸੱਕੇਗਾ ਕਿਉਂ ਜੋ ਮੈਂ ਉਨ੍ਹਾਂ ਨੂੰ ਨੀਵਾਂ ਕਰਾਂਗਾ ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ
IRVPA   ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ