Bible Language

Ezekiel 29:16 (NLV) New Life Verson

Versions

PAV   ਅਤੇ ਉਹ ਅੱਗੋਂ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਓਹ ਉਨ੍ਹਾਂ ਦੀ ਛੇਕੜ ਵੱਲ ਵੇਖਣਗੇ ਤਾਂ ਉਨ੍ਹਾਂ ਦੇ ਔਗਣ ਉਨ੍ਹਾਂ ਨੂੰ ਚੇਤੇ ਆਉਣਗੇ ਅਤੇ ਓਹ ਜਾਣਨਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ!।।
IRVPA   ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ! PS