Bible Language

Ezekiel 29:18 (NLV) New Life Verson

Versions

PAV   ਹੇ ਆਦਮੀ ਦੇ ਪੁੱਤ੍ਰ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਨ੍ਹਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ ਸੂਰ ਤੋਂ ਕੁਝ ਫਲ ਪਰਾਪਤ ਕੀਤਾ
IRVPA   ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।