Versions
PAV ਅਤੇ ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।।
IRVPA ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।