Bible Language

Ezekiel 33:13 (NLV) New Life Verson

Versions

PAV   ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਨਿਸਚੇ ਜੀਉਂਦਾ ਰਹੇਂਗਾ, ਜੇ ਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਨ੍ਹਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ ਮਰੇਗਾ
IRVPA   ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ।