Bible Language

Ezekiel 33:15 (NLV) New Life Verson

Versions

PAV   ਜੇ ਕਰ ਉਹ ਦੁਸ਼ਟ ਗਹਿਣੇ ਦਾ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ ਫੇਰ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ ਅਤੇ ਬਦੀ ਨਾ ਕਰੇ ਤਾਂ ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ
IRVPA   ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ।