Bible Language

Ezekiel 33:16 (NLV) New Life Verson

Versions

PAV   ਤਾਂ ਸਾਰੇ ਪਾਪ ਜੋ ਉਹ ਨੇ ਕੀਤੇ ਹਨ ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਉਂ ਅਤੇ ਧਰਮ ਹੈ, ਉਹ ਨਿਸਚੇ ਜੀਉਂਦਾ ਰਹੇਗਾ
IRVPA   ਤਦ ਸਾਰੇ ਪਾਪ ਜੋ ਉਹ ਨੇ ਕੀਤੇ ਹਨ, ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਂ ਅਤੇ ਧਰਮ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।