Versions
PAV ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੁ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਰਾਹ ਦੇ ਅਨੁਸਾਰ ਤੁਹਾਡਾ ਨਿਆਉਂ ਕਰਾਂਗਾ।।
IRVPA ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ। PS