Bible Language

Ezekiel 33:24 (NLV) New Life Verson

Versions

PAV   ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਐਉਂ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਸ ਹੋਇਆ ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ
IRVPA   ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਿਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ।