Bible Language

Ezekiel 36:35 (NLV) New Life Verson

Versions

PAV   ਅਤੇ ਓਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਙੁ ਹੋ ਗਈ ਅਤੇ ਬਰਬਾਦ ਤੇ ਉੱਜੜੇ ਤੇ ਢੱਠੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ
IRVPA   ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਗੂੰ ਹੋ ਗਈ। ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ।