Bible Language

Ezekiel 39:17 (NLV) New Life Verson

Versions

PAV   ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹਰੇਕ ਪਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਰਬਤਾਂ ਉੱਤੇ ਇੱਕ ਵੱਡੀ ਬਲੀ ਕੋਲ ਤਾਂ ਜੋ ਤੁਸੀਂ ਮਾਸ ਖਾਓ, ਅਤੇ ਲਹੂ ਪੀਓ
IRVPA   ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ।