Bible Language

Ezekiel 39:4 (NLV) New Life Verson

Versions

PAV   ਤੂੰ ਇਸਰਾਏਲ ਦੇ ਪਰਬਤਾਂ ਉੱਤੇ ਆਪਣੀ ਸਾਰੀ ਮਹਾਇਣ ਅਤੇ ਲੋਕਾਂ ਸਣੇ ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ
IRVPA   ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।