Bible Language

Ezekiel 3:17 (NLV) New Life Verson

Versions

PAV   ਕਿ ਹੇ ਆਦਮੀ ਦੇ ਪੁੱਤ੍ਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ ਸੋ ਤੂੰ ਮੇਰੇ ਮੂੰਹ ਦੇ ਬਚਨ ਸੁਣ ਅਤੇ ਮੇਰੀ ਵੱਲੋਂ ਉਨ੍ਹਾਂ ਨੂੰ ਚਿਤਾਉਨੀ ਦੇਹ
IRVPA   ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।