Versions
PAV ਅਤੇ ਉਹ ਦੀਆਂ ਕੋਠੜੀਆਂ ਤਿੰਨ ਏਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ ਤੇ ਡਾਟਾਂ ਪਹਿਲੇ ਫਾਟਕ ਦੇ ਮੇਚੇ ਦੇ ਅਨਕੂਲ ਸਨ। ਉਹ ਦੀ ਲੰਮਾਈ ਪੰਜਾਹ ਹੱਥ ਅਤੇ ਚੁੜਾਈ ਪੰਜੀ ਹੱਥ ਸੀ
IRVPA ਉਹ ਦੀਆਂ ਕੋਠੜੀਆਂ ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ੍ਹ ਤੇ ਡਾਟਾਂ ਪਹਿਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ। ਉਹ ਦੀ ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।