Versions
PAV ਅਤੇ ਉਹ ਮੈਨੂੰ ਦੱਖਣ ਵੱਲ ਲੈ ਗਿਆ ਅਤੇ ਕੀ ਵੇਖਦਾ ਹਾਂ ਕਿ ਦੱਖਣ ਵੱਲ ਇੱਕ ਫਾਟਕ ਹੈ। ਉਹ ਨੇ ਉਸ ਦੇ ਥੰਮਾਂ ਅਤੇ ਉਸ ਦੀ ਡੇਉੜ੍ਹੀ ਨੂੰ ਇਨ੍ਹਾਂ ਹੀ ਨਾਪਾਂ ਦੇ ਅਨੁਸਾਰ ਮਿਣਿਆ
IRVPA {ਦੱਖਣੀ ਫਾਟਕ} PS ਉਹ ਮੈਨੂੰ ਦੱਖਣ ਵੱਲ ਲੈ ਗਿਆ ਅਤੇ ਕੀ ਵੇਖਦਾ ਹਾਂ ਕਿ ਦੱਖਣ ਵੱਲ ਇੱਕ ਫਾਟਕ ਹੈ। ਉਹ ਨੇ ਉਸ ਦੇ ਥੰਮਾਂ ਅਤੇ ਉਸ ਦੀ ਡਿਉੜ੍ਹੀ ਨੂੰ ਇਹਨਾਂ ਹੀ ਨਾਪਾਂ ਦੇ ਅਨੁਸਾਰ ਮਿਣਿਆ।