Bible Language

Ezekiel 40:33 (NLV) New Life Verson

Versions

PAV   ਅਤੇ ਉਹ ਦੀਆਂ ਕੋਠੜੀਆਂ ਅਤੇ ਥੰਮਾਂ ਅਤੇ ਡੇਉੜ੍ਹੀ ਨੂੰ ਇਨ੍ਹਾਂ ਹੀ ਮੇਚਿਆਂ ਦੇ ਅਨਕੂਲ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡੇਉੜ੍ਹੀ ਵਿੱਚ ਚੁਫੇਰੇ ਬਾਰੀਆਂ ਸਨ। ਲੰਮਾਈ ਪੰਜਾਹ ਹੱਥ ਅਤੇ ਚੁੜਾਈ ਪੰਜੀ ਹੱਥ ਸੀ
IRVPA   ਉਹ ਦੀਆਂ ਕੋਠੜੀਆਂ, ਥੰਮਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।