Bible Language

Ezekiel 44:22 (NLV) New Life Verson

Versions

PAV   ਅਤੇ ਓਹ ਵਿੱਧਵਾ ਯਾ ਛੁੱਟੜ ਤੀਵੀਂ ਨਾਲ ਵਿਆਹ ਨਾ ਕਰਨਗੇ ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਯਾ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿੱਧਵਾ ਹੋਵੇ ਵਿਆਹ ਕਰਾਉਣਗੇ
IRVPA   ਉਹ ਵਿਧਵਾ ਜਾਂ ਛੁੱਟੜ ਔਰਤ ਨਾਲ ਵਿਆਹ ਨਾ ਕਰਨਗੇ, ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਜਾਂ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿਧਵਾ ਹੋਵੇ ਵਿਆਹ ਕਰਾਉਣਗੇ।