Bible Language

Ezekiel 44:5 (NLV) New Life Verson

Versions

PAV   ਅਤੇ ਯਹੋਵਾਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤ੍ਰ ਅਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ
IRVPA   ਯਹੋਵਾਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ, ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤਰ ਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ।